ਫੋਟੋ ਤਾਂ ਅਸੀਂ ਸ਼ੋਂਕ ਲਈ ਖਿੱਚਦੇ ਆ , ਕਿਸੇ ਦੇ ਦਿਲ ਵਿਚ ਵਸਣ ਲਈ ਸਾਡਾ ਨਾਮ ਹੀ ਬਹੁਤ ਹੈ।
Punjabi Attitude Status
Punjabi Attitude Status for WhatsApp, Instagram and Facebook.
ਫੋਟੋ ਤਾਂ ਅਸੀਂ ਸ਼ੋਂਕ ਲਈ ਖਿੱਚਦੇ ਆ , ਕਿਸੇ ਦੇ ਦਿਲ ਵਿਚ ਵਸਣ ਲਈ ਸਾਡਾ ਨਾਮ ਹੀ ਬਹੁਤ ਹੈ।
ਇੱਜ਼ਤ ਹਮੇਸ਼ਾ ਇੱਜ਼ਤਦਾਰ ਲੋਕ ਹੀ ਕਰਦੇ ਨੇ ਕਿਉਂਕਿ ਜਿਨ੍ਹਾਂ ਕੋਲ ਖੁੱਦ ਇੱਜ਼ਤ ਨਹੀਂ ਉਹ ਕਿਸੇ ਹੋਰ ਨੂੰ ਕਿ ਦੇਣਗੇ।
ਕਮਲੀ ਕਹਿੰਦੀ ਮੈਂ ਤੁਹਾਡੇ ਚਰਚੇ ਬਹੁਤ ਸੁਣੇ ਆ …… ਮੈ ਕਿਹਾ ਹਾਲੇ ਕਾਰਨਾਮੇ ਤਾਂ ਤੂੰ ਦੇਖੇ ਹੀ ਨੀਂ
ਤੁਹਾਡੀ ਛੋਟੀ ਜਿਹੀ ਜਾਨ ਹੈਗੀ ਬਹੁਤ ਪਰੇਸ਼ਾਨ
Cute ਤਾਂ ਅਸੀਂ ਬਚਪਨ ਤੋ ਹੀ ਬਹੁਤ ਆਂ ਜਦੋ ਮੈਂ ਪੈਦਾ ਹੋਇਆ ਸੀ ਮੰਮੀ ਤਾਂ ਕੀ ਮੈਂ ਤਾਂ ਨਰਸ ਨੂੰ ਮਜ਼ਬੂਰ ਕਰਤਾ ਸੀ ਪਾਰੀ ਲੈਣ ਲਈ
ਵਕਤ ਜ਼ਰੂਰ ਲੱਗ ਗਿਆ ਪਰ ਮੈਂ ਸੰਭਲ ਗਿਆ, ਕਿਉਂਕਿ ਮੈਂ ਠੋਕਰਾਂ ਨਾਲ ਡਿੱਗਿਆ ਸੀ ਕਿਸੇ ਦੀਆਂ ਨਜ਼ਰਾਂ ਨਾਲ ਨਹੀਂ
ਛੇਤੀ ਛੇਤੀ ਪੱਟ ਲੈ ਬਦਾਮੀ ਰੰਗੀਏ, ਮੁੰਡਾ ਤੇਰੀਆ ਸਹੇਲੀਆਂ ਨੂੰ ਜੱਚਦਾ ਬੜਾ
ਪਹਿਲਾ ਯਾਰੀ ਚਾਈਂ-ਚਾਈਂ ਲਾ ਬੈਠੀ ਏ ਹੁਣ… ਕਹਿੰਦੀ ਜੱਟਾ ਨਾਲ ਔਖਾ ਸਰਦਾ…!!
ਜ਼ਿੰਦਗੀ ਚ ਸਭ ਤੋ ਖਾਸ ਇਨਸਾਨ ਓਹ ਹੁੰਦਾ ਹੈ..ਜੋ ਤੁਹਾਨੂੰ ਉਦੋ ਵੀ ਪਿਆਰ ਕਰੇ ਜਦੋ ਤੁਸੀਂ ਪਿਆਰ ਦੇ ਕਾਬਿਲ ਵੀ ਨਾ ਹੋਵੋ..
ਦੋ ਦਿਨ ਲਾ ਕੇ ਤੂੰ Chandigarh ਬਣੇ Landlord ਨੀ… ਕੱਪੜੇ ਪਾਉਣ ਦਾ ਤੈਨੂੰ ਪਤਾ ਨਹੀਂ, ਤੇ ਗੱਲ ਕਰੇ Tom Ford ਦੀ
ਵਕਤ ਬਹੁਤ ਜ਼ਖਮ ਦਿੰਦਾ ਹੈ ਇਸ ਲਈ ਘੜੀ ਵਿੱਚ ਫੁੱਲ ਨਹੀਂ ਸੂਈਆਂ ਹੁੰਦੀਆਂ ਹਨਵਕਤ ਬਹੁਤ ਜ਼ਖਮ ਦਿੰਦਾ ਹੈ ਇਸ ਲਈ ਘੜੀ ਵਿੱਚ ਫੁੱਲ ਨਹੀਂ ਸੂਈਆਂ ਹੁੰਦੀਆਂ ਹਨ
ਪੈਸਿਆਂ ਨਾਲ ਤਾਂ ਸਿਰਫ ?ਕਿਤਾਬਾਂ ਹੀ ਖਰੀਦੀਆਂ ਜਾ ਸਕਦੀਆਂ,ਗਿਆਨ ਤਾਂ ਸਿਰਫ ਮੇਰੇ ਸਟੇਟਸਾਂ ਤੋਂ ਹੀ ਮਿਲੂਗਾ? ?
ਜਿਸ ਦਿਨ ਦਾ ਉਸ ਕਮਲੇ ਨੇ ਆਖਿਆ ਕੇ ਤੈਨੂੰ ਵੇਖਣ ਦਾ ਹੱਕ ਬਸ ਮੇਰਾ ਏ …ਸੱਚੀ ਸੋਹ ਰੱਬ ਦੀ ਅਸੀ ਉਸ ਦਿਨ ਦਾ ਸ਼ੀਸ਼ੇ ਤੋਂ ਵੀ ਮੁੱਖ ਮੋੜ ਲਿਆ
ਜਿਸਦੇ ਆਉਣ ਤੇ ਮੁਕੱਦਰਾ ਦਾ ਸਿਰਾ ਲੱਗ ਜਾਏ?? ਕੁੜੀ ਏਸੀ ਤੂੰ ਲਿਖੀ ✍ਵਿੱਚ ਤਕਦੀਰ ਮਾਲਕਾ??
ਫਿੱਟੇ ਮੂੰਹ ਤੇਰੀ ਯਾਰੀ ਦਾ, ਸ਼ਕਲ ਸੋਹਣੀ ਤੇ ਆਕੜ ਮਾੜੀ ਦਾ
Page 1 of 5
Next PageHere are all the Punjabi Status Categories:
Copyright 2026 Punjabi-Status. All Rights Reserved