Download

ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥

Download

ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕ ਮਾੰਗੈ ॥

Download

ਹਮਰੀ ਕਰੋ ਹਾਥ ਦੈ ਰੱਛਾ ॥ ਪੂਰਨ ਹੋਇ ਚਿਤ ਕੀ ਇੱਛਾ ॥

Download

ਬਾਣੀ ਗੁਰੂ, ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤ ਸਾਰੇ॥ ਗੁਰ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ॥

Download

ਨਾਮ ਰੰਗਿ, ਸਰਬ ਸੁਖੁ ਹੋਇ ॥ ਬਡਭਾਗੀ ਕਿਸੈ, ਪਰਾਪਤਿ ਹੋਇ ॥

Download

ਮਨ ਨੀਵਾਂ ਮਤ ਉੱਚੀ।

Download

ਫਰੀਦਾ ਰੋਟੀ ਮੇਰੀ ਕਾਠ ਕੀ ਲਾਵਣੁ ਮੇਰੀ ਭੁਖ ॥ ਜਿਨਾ ਖਾਧੀ ਚੋਪੜੀ ਘਣੇ ਸਹਨਿਗੇ ਦੁਖ ॥

Download

ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥

Download

ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥

Download

ਸੋਈ ਕਰਣਾ ਜਿ ਆਪਿ ਕਰਾਇ ॥ ਜਿਥੈ ਰਖੈ ਸਾ ਭਲੀ ਜਾਇ ॥

Download

ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ।

Download

ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥

Download

ਨਾਨਕ ਨੀਵਾਂ ਜੋ ਚੱਲੇ, ਲੱਗੇ ਨਾ ਤੱਤੀ ਵਾਉ ॥

Download

ਸਤਿਨਾਮ ਵਾਹਿਗੁਰੂ।

More Gurbani Lines in Punjabi Coming Soon! Stay Tuned!

If you want to submit your own status contact us on :

Link to Punjabi-Status Instagram Link to Punjabi-Status Facebook Link to Punjabi-Status Twitter

Go to:

Page 1

Categories

Here are all the Punjabi Status Categories:

Copyright 2025 Punjabi-Status. All Rights Reserved