ਥੋੜੀ ਦੇਰ ਲੱਗਦੀ ਹੈ ਕਦੇ ਕਦੇ ਪਰ ਵਿਸ਼ਵਾਸ ਹਮੇਸ਼ਾ ਜਿੱਤ ਜਾਂਦਾ ਹਨੇਰਾ ਸਦਾ ਨਹੀਂ ਰਹਿੰਦਾ ਇਕਬਾਲ ਚਾਨਣ ਓਹਨੂੰ ਹਮੇਸ਼ਾ ਕਰ ਚਿੱਤ ਜਾਂਦਾ
Punjabi Motivational Status
Punjabi Motivation Status for WhatsApp, Instagram and Facebook.
ਥੋੜੀ ਦੇਰ ਲੱਗਦੀ ਹੈ ਕਦੇ ਕਦੇ ਪਰ ਵਿਸ਼ਵਾਸ ਹਮੇਸ਼ਾ ਜਿੱਤ ਜਾਂਦਾ ਹਨੇਰਾ ਸਦਾ ਨਹੀਂ ਰਹਿੰਦਾ ਇਕਬਾਲ ਚਾਨਣ ਓਹਨੂੰ ਹਮੇਸ਼ਾ ਕਰ ਚਿੱਤ ਜਾਂਦਾ
ਅੱਜ ਹਾਰ ਰਿਹਾ ਤਾਂ ਕੀ ਹੋਇਆ ਜਿੱਤਣ ਲਈ ਹਾਰਨਾ ਬਹੁਤ ਜਰੂਰੀ ਆ
ਜਿਹੜੇ ਨਾਰਾਜ਼ ਹੋ ਗਏ ਜਾਂ ਛੱਡ ਗਏ, ਉਹ ਸਭ ਵਾਪਿਸ ਆ ਜਾਣਗੇ ਤੁਸੀਂ ਇੱਕ ਵਾਰ ਕਾਮਯਾਬ ਹੋ ਕੇ ਤਾਂ ਵਿਖਾਓ
ਡੂੰਗੀ ਗੱਲ ਸਮਝਣ ਲਈ ਡੂੰਗਾ ਹੋਣਾ ਜਰੂਰੀ ਹੈ ਅਤੇ ਡੂੰਗਾ ਓਹੀ ਹੋ ਸਕਦਾ ਹੈ ਜਿਨੇ ਡੂੰਗੀਆਂ ਸੱਟਾ ਖਾਦੀਆਂ ਹੋਣ
ਵਕ਼ਤ ਨੇ ਫਸਾਇਆ ਹੈ ਪਰ ਪਰੇਸ਼ਾਨ ਨਹੀਂ ਹਾਂ, ਹਾਲਾਤਾਂ ਤੋਂ ਹਾਰ ਜਾਵਾਂ ਮੈਂ ਉਹ ਇਨਸਾਨ ਨਹੀਂ ਹਾਂ!
ਜੇ ਤੁਹਾਡੇ ਸੁਪਨੇ ਤੁਹਾਨੂੰ ਨਹੀਂ ਡਰਾ ਰਹੈ ਤਾਂ ਉਹ ਹਲੇ ਬਹੁਤ ਛੋਟੇ ਨੇ |
ਕਿਸੇ ਬਾਹਰੀ ਸ਼ਖਸ ਨਾਲ ਨੀ ਮੇਰੀ ਮੇਰੇ ਨਾਲ ਲੜਾਈ ਆ, ਇਹ ਟੇਢੇ ਮੇਢੇ ਰਾਹ ਨੀ ਮੇਰੀ ਕਾਮਯਾਬੀ ਦੀ ਪੜ੍ਹਾਈ ਆ !
ਜੇ ਮੌਕੇ ਨਾ ਮਿਲਣ ਤੇ ਖੁਦ ਰਾਹ ਬਣਾਓ
ਹਰ ਨਸ਼ਾ ਉਦੋਂ ਲੱਗੇ ਫਿੱਕਾ ਮਿੱਤਰਾਂ ਜਦੋੰ ਕਾਮਯਾਬੀ ਦਾ ਸਰੂਰ ਹੁੰਦਾ ਏ..
ਆਪਣੇ ਆਪ ਦੀ ਸੁਣੋ ਨਵੀਆਂ ਮੰਜ਼ਿਲਾਂ ਲਭੋ ਸ਼ੁਰੂ ਚ ਲੋਕ ਹੱਸਣਗੇ ਪਰ ਬਾਅਦ ਚ ਪਛਤਾਉਣਗੇ ਕਿ ਕਾਸ਼ ਅਸੀਂ ਵੀ ਇਹ ਰਸਤਾ ਚੁਣਿਆ ਹੁੰਦਾ
ਬੜਾ ਗੂੜ੍ਹਾ ਰਿਸ਼ਤਾਂ ਏ ਕੋਸ਼ਿਸ਼ ਤੇ ਕਾਮਯਾਬੀ ਦਾ। ਕੋਸ਼ਿਸ਼ ਕਰੋਗੇ ਤਾਂ ਕਾਮਯਾਬੀ ਮਿਲੇਗੀ।।
ਦਮਦਾਰ ਇਰਾਦੇ ਕਦੀ ਕਮਜ਼ੋਰ ਨਹੀਓ ਪੈਂਦੇ ਕੀਤੀ ਹੋਈ ਮੇਹਨਤ ਨੂੰ ਕਦੇ ਚੋਰ ਨਹੀਓ ਪੈਂਦੇ
ਕਾਮਯਾਬੀ ਕਦੇ ਵੀ ਇਕ ਦਿਨ ਵਿਚ ਨਹੀ ਮਿਲਦੀ, ਪਰ ਜੇ ਮਨ ਬਣਾ ਲਈਏ ਫੇਰ ਇਕ ਦਿਨ ਜਰੂਰ ਮਿਲਦੀ ਹੈ॥
ਮੇਰਾ ਰੱਬ ਪਤਾ ਨਹੀਂ ਕਿਵੇਂ ਪਰਖਦਾ ਹੈ ਮੈਨੂੰ ਇਮਤਿਹਾਨ ਵੀ ਮੁਸ਼ਕਿਲ ਲੈਂਦਾ ਹੈ ਤੇ ਹਾਰਨ ਵੀ ਨਹੀਂ ਦਿੰਦਾ
ਮਿਹਨਤ ਨਾਲ ਗੁੱਡਣਾ ਪੈਦਾਂ ਕਿਆਰੀਆਂ ਨੂੰ ,, ਫੇਰ ਕਿਤੇ ਜਾ ਕੇ ਫਸਲ ਮੁੱਲ ਮੋੜਦੀ ਆ !
Page 1 of 5
Next PageHere are all the Punjabi Status Categories:
Copyright 2026 Punjabi-Status. All Rights Reserved