ਸਾਨਾਂ ਵਰਗੇ ਯਾਰ ਤੇਰੇ ਦੀ, ਸਾਨਾਂ ਦੇ ਨਾਲ ਯਾਰੀ, ਸ਼ੇਰਾਂ ਵਾਂਗੂੰ ਤੋਰ ਹਾਂ ਤੁਰਦੇ,ਬਾਜਾਂ ਵਾਂਗ ਉਡਾਰੀ,

ਯਾਰੀ ਵਿਚ ਨਫਾ ਨੁਕਸਾਨ ਨਹੀਂਓ ਵੇਖੀ ਦਾਦਿਲ ਮਿਲ ਜਾਵੇ ਫੇਰ ਹਾਣ ਨਹੀਂਓ ਵੇਖੀ ਦਾ

ਤੂੰ ਜਿੱਥੇ ਕੀਤੀ ਬਦਮਾਸ਼ੀ, ਅਸੀਂ ਕੀਤੀ ਸਰਦਾਰੀ ਨਾਮ ਉਹਨਾਂ ਕੋਲੋ ਪੁੱਛੀ, ਤੇਰੀ ਜਿਨਾਂ ਨਾਲ ਯਾਰੀ।

ਯਾਰੀਆਂ ਨਿਭਾਈਏ ਜਾਨ ਵਾਰਕੇ, ਕਦੇ ਪਿੱਠ ਨਾ ਦਿਖਾਈਏ ਮਿੱਤਰੋਯਾਰੀ ਲਾਕੇ ਯਾਰ ਦੀ ਜੇ ਭੈਣ ਤੱਕਣੀ,ਨਾ ਯਾਰੀ ਕਦੇ ਲਾਈਏ ਮਿੱਤਰੋ

ਅਸੀ ਕਰਦੇ ਆਂ ਸਰਦਾਰੀ ਆਪਣੇ ਯਾਰਾਂ ਦੇ ਸਿਰ ਤੇ...

ਪੱਥਰ ਕਦੇ ਗੁਲਾਬ ਨੀਂ ਹੁੰਦੇਕੋਰੇ ਵਰਕੇ ਕਦੇ ਕਿਤਾਬ ਨੀਂ ਹੁੰਦੇਜਿੱਥੇ ਯਾਰੀ ਲਾ ਲਈਏ ਉੱਥੇਯਾਰਾਂ ਨਾਲ ਹਿਸਾਬ ਨੀਂ ਹੁੰਦੇ

ਉਹਦੀ ਕੁੜੀਆਂ ਵਿੱਚ ਸਰਦਾਰੀ ਸਾਡੀ ਨਾਲ ਵੈਲੀਆਂ ਦੇ ਯਾਰੀ

ਵਿਹਲਾ ਬੰਦਾ ਤਾਂ ਦੁਸ਼ਮਣ ਦੇ ਵੀ ਕੰਮ ਆ ਜਾਂਦਾ ਆ ਪਰ ਅਸਲ ਯਾਰ ਓਹ ਹੁੰਦਾ ਜਿਹੜਾ ਕੰਮ ਨੂੰ ਠੋਕਰ ਮਾਰਕੇ ਯਾਰੀ ਨਿਭਾਵੇ

ਦਿਲ ਦਾ ਸੋਹਣਾ ਯਾਰ ਹੋਵੇ ਤਾਂ ਰੱਬ ਵਰਗਾ ਬਾਹਰੋਂ ਦੇਖ ਕੇ ਕਦੇ ਧੋਖਾ ਖਾਈਏ ਨਾ ਉਮਰ ਵਕਤ ਤੇ ਮੌਸਮ ਦੇ ਨਾਲ ਬਦਲਦੇ ਸ਼ਕਲਾਂ ਦੇਖ ਕੇ ਯਾਰ ਬਣਾਈਏ ਨਾ

Support ਯਾਰ ਦੀ ਨਾ ਘੱਟ ਜਾਣੀ ਬੱਲਿਆ ਮਾੜੀ ਬਰਾਤ ਜਿੰਨਾ ਕੱਠ ਹੁੰਦਾ ਇੱਕ Phone ਤੇ

ਇੱਕ ਯਾਰੀਆ ਨੂੰ ਨਿਭਾਉਣਾ ਈ ਸਿੱਖਿਆ ਦੂਜਾ ਕੰਮ ਮੈ ਨਾ ਸਿੱਖਿਆ ਨਾ ਹੀ ਸਿੱਖਣਾ

ਯਾਰੀ ਵਿਚ ਨਫੇ ਨੁਕਸਾਨ ਨਹੀਓਂ ਵੇਖੀਦੇ, ਮੰਜਿਲਾ ਦੇ ਸਾਹਮਣੇ ਤੂਫ਼ਾਨ ਨਹੀਓਂ ਵੇਖੀਦੇ

ਜਦੋਂ ਲੰਘ ਜੇ ਜਵਾਨੀ ਫਿਰ ਪਿਆਰ ਯਾਦ ਆਉਂਦੇ ਨੇ ਜਦੋਂ ਵਿੱਛੜ ਜਾਵੇ ਮੇਲਾ ਫਿਰ ਯਾਰ ਯਾਦ ਆਉਂਦੇ ਨੇ

ਯੈਕੀਆਂ ਨਾਲ ਹੋ ਕੇ Attach ਸੋਹਣੀਏ ਭੁੱਲੀ ਫਿਰੇ Bullet Black ਸੋਹਣੀਏ

ਕੁਝ ਯਾਰ ਅਜਿਹੇ ਵੀ ਹੁੰਦੇ ਹਨ ਜੋ ਦਿੱਲ ਦੇ ਬਹੁਤ ਕਰੀਬ ਹੁੰਦੇ ਹਨ

Go to:

Page 2 Page 3 Page 4 Page 5

Categories

Here are all the Punjabi Status Categories:

Copyright 2026 Punjabi-Status. All Rights Reserved